। ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ।

123284865_1583093801874695_2487181936278940334_o
ੴ।। ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ।।ੴ

ਸਿੱਖ ਧਰਮ ਦੇ ਚੌਥੇ ਗੁਰੂ ਅਤੇ ਪਵਿੱਤਰ ਨਗਰੀ ਅਮ੍ਰਿਤਸਰ ਦੇ ਸੰਸਥਾਪਕ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ਉਹਨਾ ਦੀ ਪਵਿੱਤਰ ਬਾਣੀ ਅਤੇ ਉਹਨਾਂ ਦੇ ਵਿਚਾਰ ਸਦਾ ਸਾਡਾ ਮਾਰਗਦਰਸ਼ਨ ਕਰਦੇ ਰਹਿਣਗੇ।