ਅੱਜ ਜਿਲਾ ਹੁਸ਼ਿਆਰਪੁਰ ਵਿਖੇ ਕਾਂਗਰਸ ਦੇ ਇੰਟਕ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗੋਬਿੰਦ ਰਾਏ ਕਾਂਗਰਸ ਛੱਡ ਕੇ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ।

123245481_1583218481862227_6491438882447511591_o
ਅੱਜ ਜਿਲਾ ਹੁਸ਼ਿਆਰਪੁਰ ਵਿਖੇ ਕਾਂਗਰਸ ਦੇ ਇੰਟਕ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗੋਬਿੰਦ ਰਾਏ ਕਾਂਗਰਸ ਛੱਡ ਕੇ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਦੇ ਪ੍ਰਧਾਨ ਸ੍ਰੀ ਨਿਪੂਣ ਜੀ ਅਤੇ ਭਾਜਪਾ ਦੇ ਸਾਬਕਾ ਮੰਤਰੀ ਸ੍ਰੀ ਤੀਕਸ਼ਣ ਸੂਦ ਜੀ ਨੇ ਸਾਰਿਆਂ ਨੂੰ ਸਿਰੋਪਾ ਪਾ ਕੇ ਭਾਜਪਾ ਵਿਚ ਸ਼ਾਮਲ ਹੋਣ ਤੇ ਸ਼ੁਭ ਕਾਮਨਾਵਾਂ ਦਿੱਤੀਆਂ।