ਕੇਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਆਜ ਪੀੜਿਤ ਪਰਿਵਾਰ ਨੂੰ ਮਿਲ ਕੇ ਦਿਲਾਸਾ ਦਿੱਤਾ |

122535785_1574604399390302_4851444031521995674_n
ਕੇਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਆਜ ਹੁਸ਼ਿਆਰਪੁਰ ਲੋਕ ਸਭਾ ਅਧੀਨ ਪੈਂਦੇ ਟਾਂਡਾ ਵਿਧਾਨ ਸਭਾ ਹਲਕੇ ਦੇ ਪਿੰਡ ਜਲਾਲਪੁਰ ਵਿੱਚ ਇੱਕ 6 ਸਾਲ ਦੀ ਦਲਿਤ ਪਰਿਵਾਰ ਦੀ ਬੱਚੀ ਨੂੰ ਜਬਰ ਜਨਾਹ ਤੋਂ ਬਾਅਦ ਜਿੰਦਾ ਜਲਾ ਦੇਣ ਦੀ ਘਿਨਾਉਣੀ ਹਰਕਤ ਕੀਤੀ ਗਈ, ਪੀੜਿਤ ਪਰਿਵਾਰ ਨੂੰ ਮਿਲ ਕੇ ਦਿਲਾਸਾ ਦਿੱਤੀ।