ਕੱਲ ਬਠਿੰਡਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਦੀ ਆੜ ਵਿੱਚ ਪੰਜਾਬ ਸਰਕਾਰ ਦੀ ਮਿਲੀਭਗਤ ਨਾਲ ਭਾਜਪਾ ਕਾਰਜਕਰਤਾਵਾਂ ਤੇ ਹੋਏ ਹਮਲੇ

132393137_1632039043646837_4333295460491946201_o
ਕੱਲ ਬਠਿੰਡਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਦੀ ਆੜ ਵਿੱਚ ਪੰਜਾਬ ਸਰਕਾਰ ਦੀ ਮਿਲੀਭਗਤ ਨਾਲ ਭਾਜਪਾ ਕਾਰਜਕਰਤਾਵਾਂ ਤੇ ਹੋਏ ਹਮਲੇ ਵਿਚ ਘਾਇਲ ਹੋਈ ਭੈਣ ਸ੍ਰੀਮਤੀ ਕੰਚਨ ਜਿੰਦਲ ਸਕੱਤਰ ਮਹਿਲਾ ਮੋਰਚਾ ਪੰਜਾਬ ਦਾ ਹਾਲ ਚਾਲ ਪੁੱਛਣ ਪੁੱਜੇ ਸੂਬੇ ਦੇ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ, ਸੂਬੇ ਦੇ ਜਰਨਲ ਸਕੱਤਰ ਸ੍ਰੀ ਜੀਵਨ ਗੁਪਤਾ ਜੀ ਅਤੇ ਭਾਜਪਾ ਲੀਡਰਸ਼ਿਪ।
ਜਿੱਥੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੇ ਜੀ ਕਾਰਜਕਰਤਾਵਾਂ ਦਾ ਹੌਂਸਲਾ ਵਧਾਇਆ ਉਥੇ ਹੀ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਭਾਜਪਾ ਇਹੋ ਜਿਹੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗੀ ਅਤੇ ਕਿਸੇ ਵੀ ਕੀਮਤ ਤੇ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦੇਵੇਗੀ।