ਦੇਸ਼ ਦੇ ਅੰਨਦਾਤਾ ਨੂੰ ਖੇਤੀਬਾੜੀ ਮੰਤਰੀ ਸ਼੍ਰੀ ਨਰਿੰਦਰ ਸਿੰਘ ਤੋਮਰ ਦਾ ਇਹ ਖੁੱਲਾ ਪੱਤਰ |

ਦੇਸ਼ ਦੇ ਅੰਨਦਾਤਾ ਨੂੰ ਖੇਤੀਬਾੜੀ ਮੰਤਰੀ ਸ਼੍ਰੀ ਨਰਿੰਦਰ ਸਿੰਘ ਤੋਮਰ ਦਾ ਇਹ ਖੁੱਲਾ ਪੱਤਰ ਗਵਾਹ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕਿਸਾਨਾਂ ਦੇ ਹਿੱਤ ਵਿੱਚ ਲਏ ਗਏ ਫੈਸਲੇ ਕਿਸਾਨ ਭਰਾਵਾਂ ਦੇ ਲਈ ਬਹੁਤ ਹੀ ਲਾਭਦਾਇਕ ਹਨ। ਤੁਸੀਂ ਇਹ ਪੱਤਰ ਜ਼ਰੂਰ ਪੜੋ!