ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ |

132710801_1630418350475573_6706249873527180646_o
ਸਾਬਕਾ ਪ੍ਰਧਾਨ ਮੰਤਰੀ ਸਵ ਸ਼੍ਰੀ ਅਟਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਵਸ ਦੇ ਮੌਕੇ ਤੇ, ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ, 25 ਦਸੰਬਰ, 2020 “ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ” ਤਹਿਤ 12 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਤਕਰੀਬਨ 18,000 ਕਰੋੜ ਰੁਪਏ ਡੀਬੀਟੀ ਰਾਹੀਂ ਤਕਰੀਬਨ 9 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਸਫਰ ਕਰਨਗੇ ਅਤੇ ਕਿਸਾਨਾਂ ਭਰਾਵਾਂ ਨਾਲ ਗੱਲਬਾਤ ਕਰਣਗੇ।