ਪੰਜਾਬ ਦੀ ਵਿਗੜਦੀ ਕਨੂੰਨ ਵਿਵਸਥਾ ਤੇ ਕੈਪਟਨ ਦੇ ਖਿਲਾਫ਼ ਭਾਰਤੀ ਜਨਤਾ ਪਾਰਟੀ ਵਲੋਂ ਰੋਸ ਧਰਨਾ

 collage-11
ਪੰਜਾਬ ਵਿੱਚ ਵਿਗੜਦੀ ਹੋਈ ਕਾਨੂੰਨ ਵਿਵਸਥਾ ਅਤੇ ਕਾਂਗਰਸ ਦੇ ਐਮ ਪੀ ਰਵਨੀਤ ਬਿੱਟੂ ਵੱਲੋਂ ਬੋਲੀ ਗਈ ਮਾੜੀ ਸ਼ਬਦਾਵਲੀ ਕਿ ਅਸੀਂ ਲਾਸ਼ਾਂ ਦੇ ਢੇਰ ਲਾ ਦਿਆਂਗੇ, ਕਾਂਗਰਸ ਸਰਕਾਰ ਦੇ ਖਿਲਾਫ ਜਲੰਧਰ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਰੋਸ਼ ਧਰਨਾ ਦਿੱਤਾ ਗਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਾਰਜਕਰਤਾਵਾਂ ਨੇ ਹਿਸਾ ਲਿਆ।