ਪੰਜਾਬ ਵਿੱਚ ਮਜਬੂਤ ਹੁੰਦੀ ਭਾਜਪਾ। ਪੰਜਾਬ ਵਿੱਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ।

124686397_1592346797616062_2870891186295258467_o
ਰਾਮਪੁਰਾ ਫੂਲ ਦੇ ਭਗਤਾ ਭਾਈਕਾ ਤੋਂ ਅੱਜ ਕਾਂਗਰਸੀ ਆਗੂ ਸ਼੍ਰੀ ਅਮਰਜੀਤ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਛੱਡ ਭਾਜਪਾ ਵਿਚ ਹੋਏ ਸ਼ਾਮਲ ।
ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਵਿੱਚ ਪਠਾਨਕੋਟ ਵਿਖੇ ਸ਼੍ਰੀ ਅਮਰਜੀਤ ਸ਼ਰਮਾ ਸਕੱਤਰ ਕਾਂਗਰਸ ਪੰਜਾਬ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਭਾਰਤ ਭੂਸ਼ਣ ਜੀ ,ਸੂਬਾ ਕਾਰਜਕਾਰੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੱਖਣ ਜਿੰਦਲ ਜੀ ਅਤੇ ਸਰਦਾਰ ਦਰਸ਼ਨ ਸਿੰਘ ਨੈਨਵਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।