ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਜੀ ਨੂੰ ਸ਼ਰਧਾ ਸੁਮਨ ਭੇਟ।

collage-11

ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਜੀ ਨੂੰ ਮਹਾਂਪਰੀਨੀਰਵਣ ਦਿਵਸ ਦੇ ਮੌਕੇ ਤੇ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ, ਸੁਬੇ ਦੇ ਸੰਗਠਨ ਮਹਾ ਮੰਤਰੀ ਸ੍ਰੀ ਦਿਨੇਸ਼ ਕੁਮਾਰ ਜੀ, ਸੂਬੇ ਦੇ ਜਨਰਲ ਸਕੱਤਰ ਸ਼੍ਰੀ ਸੁਭਾਸ਼ ਸ਼ਰਮਾ ਜੀ, ਪੂਰਵ ਮੰਤਰੀ ਸ੍ਰੀ ਤੀਕਸ਼ਣ ਸੂਦ ਜੀ, ਪੂਰਵ ਰਾਸ਼ਟਰੀ ਉਪ-ਅਧਿਅਕਸ਼ ਸ੍ਰੀ ਅਵਿਨਾਸ਼ ਰਾਏ ਖੰਨਾ ਜੀ, ਸੂਬੇ ਦੇ ਉਪ ਪ੍ਰਧਾਨ ਸ੍ਰੀ ਰਜੇਸ਼ ਬਾਘਾ ਜੀ, ਸ੍ਰੀ ਵਿਨੋਦ ਸ਼ਰਮਾ ਜੀ ਜ਼ਿਲ੍ਹੇ ਦੇ ਪ੍ਰਧਾਨ ਸ੍ਰੀ ਨਿਪੁੰਨ ਸ਼ਰਮਾ ਜੀ, ਪੂਰਵ ਮੇਅਰ ਸ਼ਿਵ ਸੂਦ ਜੀ ਸ਼ਰਧਾ ਸੁਮਨ ਭੇਟ ਕਰਦੇ ਹੋਏ।